| ਜਪੁਜੀ ਸਾਹਿਬ (ਅੰਗ ੬) | ਰਹਿਰਾਸ ਸਾਹਿਬ (ਅੰਗ ੮) |
|---|---|
| ੴ ਸਤਿ ਗੁਰਪ੍ਰਸਾਦਿ ॥ | |
| ਰਾਗੁ ਆਸਾ, ਮਹਲਾ ੧, ਸੋ ਦਰੁ ॥ | |
| ਸੋ ਦਰੁ ਕੇਹਾ, ਸੋ ਘਰੁ ਕੇਹਾ, ਜਿਤੁ ਬਹਿ, ਸਰਬ ਸਮਾਲੇ॥ | ਸੋ ਦਰੁ ਤੇਰਾ ਕੇਹਾ, ਸੋ ਘਰੁ ਕੇਹਾ, ਜਿਤੁ ਬਹਿ ਸਰਬ ਸਮਾਲੇ ॥ |
| ਵਾਜੇ ਨਾਦ ਅਨੇਕ ਅਸੰਖਾ, ਕੇਤੇ ਵਾਵਣਹਾਰੇ॥ | ਵਾਜੇ ਤੇਰੇ ਨਾਦ ਅਨੇਕ ਅਸੰਖਾ, ਕੇਤੇ ਤੇਰੇ ਵਾਵਣਹਾਰੇ ॥ |
| ਕੇਤੇ ਰਾਗ ਪਰੀ ਸਿਉ ਕਹੀਅਨਿ, ਕੇਤੇ ਗਾਵਣਹਾਰੇ॥ | ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ, ਕੇਤੇ ਤੇਰੇ ਗਾਵਣਹਾਰੇ ॥ |
| ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ, ਗਾਵੈ ਰਾਜਾ ਧਰਮੁ ਦੁਆਰੇ॥ | ਗਾਵਨਿ ਤੁਧਨੋ ਪਵਣੁ ਪਾਣੀ ਬੈਸੰਤਰੁ, ਗਾਵੈ ਰਾਜਾ ਧਰਮੁ ਦੁਆਰੇ ॥ |
| ਗਾਵਹਿ ਚਿਤੁ ਗੁਪਤੁ, ਲਿਖਿ ਜਾਣਹਿ, ਲਿਖਿ ਲਿਖਿ ਧਰਮੁ ਵੀਚਾਰੇ॥ | ਗਾਵਨਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ, ਲਿਖਿ ਲਿਖਿ ਧਰਮੁ ਬੀਚਾਰੇ ॥ |
| ਗਾਵਹਿ ਈਸਰੁ, ਬਰਮਾ, ਦੇਵੀ, ਸੋਹਨਿ ਸਦਾ ਸਵਾਰੇ॥ | ਗਾਵਨਿ ਤੁਧਨੋ ਈਸਰੁ ਬ੍ਰਹਮਾ ਦੇਵੀ, ਸੋਹਨਿ ਤੇਰੇ ਸਦਾ ਸਵਾਰੇ ॥ |
| ਗਾਵਹਿ ਇੰਦ, ਇਦਾਸਣਿ ਬੈਠੇ, ਦੇਵਤਿਆ, ਦਰਿ ਨਾਲੇ॥ | ਗਾਵਨਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ, ਦੇਵਤਿਆ ਦਰਿ ਨਾਲੇ ॥ |
| ਗਾਵਹਿ ਸਿਧ, ਸਮਾਧੀ ਅੰਦਰਿ, ਗਾਵਨਿ ਸਾਧ ਵਿਚਾਰੇ॥ | ਗਾਵਨਿ ਤੁਧਨੋ ਸਿਧ ਸਮਾਧੀ ਅੰਦਰਿ, ਗਾਵਨਿ ਤੁਧਨੋ ਸਾਧ ਬੀਚਾਰੇ ॥ |
| ਗਾਵਨਿ ਜਤੀ, ਸਤੀ, ਸੰਤੋਖੀ, ਗਾਵਹਿ ਵੀਰ ਕਰਾਰੇ॥ | ਗਾਵਨਿ ਤੁਧਨੋ ਜਤੀ ਸਤੀ ਸੰਤੋਖੀ, ਗਾਵਨਿ ਤੁਧਨੋ ਵੀਰ ਕਰਾਰੇ ॥ |
| ਗਾਵਨਿ ਪੰਡਿਤ, ਪੜਨਿ ਰਖੀਸਰ, ਜੁਗੁ ਜੁਗੁ ਵੇਦਾ ਨਾਲੇ॥ | ਗਾਵਨਿ ਤੁਧਨੋ ਪੰਡਿਤ ਪੜਨਿ ਰਖੀਸੁਰ, ਜੁਗੁ ਜੁਗੁ ਵੇਦਾ ਨਾਲੇ ॥ |
| ਗਾਵਹਿ ਮੋਹਣੀਆ ਮਨੁ ਮੋਹਨਿ, ਸੁਰਗਾ ਮਛ ਪਇਆਲੇ॥ | ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ, ਸੁਰਗੁ ਮਛੁ ਪਇਆਲੇ ॥ |
| ਗਾਵਨਿ ਰਤਨ ਉਪਾਏ ਤੇਰੇ, ਅਠਸਠਿ ਤੀਰਥ ਨਾਲੇ॥ | ਗਾਵਨਿ ਤੁਧਨੋ ਰਤਨ ਉਪਾਏ ਤੇਰੇ, ਅਠਸਠਿ ਤੀਰਥ ਨਾਲੇ ॥ |
| ਗਾਵਹਿ ਜੋਧ, ਮਹਾਬਲ, ਸੂਰਾ, ਗਾਵਹਿ ਖਾਣੀ ਚਾਰੇ॥ | ਗਾਵਨਿ ਤੁਧਨੋ ਜੋਧ ਮਹਾਬਲ ਸੂਰਾ, ਗਾਵਨਿ ਤੁਧਨੋ ਖਾਣੀ ਚਾਰੇ ॥ |
| ਗਾਵਹਿ ਖੰਡ, ਮੰਡਲ, ਵਰਭੰਡਾ, ਕਰਿ ਕਰਿ ਰਖੇ ਧਾਰੇ॥ | ਗਾਵਨਿ ਤੁਧਨੋ ਖੰਡ ਮੰਡਲ ਬ੍ਰਹਮੰਡਾ, ਕਰਿ ਕਰਿ ਰਖੇ ਤੇਰੇ ਧਾਰੇ ॥ |
| ਸੇਈ ਤੁਧੁਨੋ ਗਾਵਹਿ, ਜੋ ਤੁਧੁ ਭਾਵਨਿ, ਰਤੇ ਤੇਰੇ ਭਗਤ ਰਸਾਲੇ॥ | ਸੇਈ ਤੁਧਨੋ ਗਾਵਨਿ, ਜੋ ਤੁਧੁ ਭਾਵਨਿ, ਰਤੇ ਤੇਰੇ ਭਗਤ ਰਸਾਲੇ ॥ |
| ਹੋਰਿ ਕੇਤੇ ਗਾਵਨਿ, ਸੇ ਮੈ ਚਿਤਿ ਨ ਆਵਨਿ, ਨਾਨਕੁ ਕਿਆ ਵੀਚਾਰੇ॥ | ਹੋਰਿ ਕੇਤੇ ਤੁਧਨੋ ਗਾਵਨਿ, ਸੇ ਮੈ ਚਿਤਿ ਨ ਆਵਨਿ, ਨਾਨਕੁ ਕਿਆ ਬੀਚਾਰੇ ॥ |
| ਸੋਈ ਸੋਈ ਸਦਾ ਸਚੁ, ਸਾਹਿਬੁ ਸਾਚਾ, ਸਾਚੀ ਨਾਈ॥ | ਸੋਈ ਸੋਈ ਸਦਾ ਸਚੁ, ਸਾਹਿਬੁ ਸਾਚਾ, ਸਾਚੀ ਨਾਈ ॥ |
| ਹੈ, ਭੀ, ਹੋਸੀ, ਜਾਇ ਨ ਜਾਸੀ, ਰਚਨਾ ਜਿਨਿ ਰਚਾਈ॥ | ਹੈ ਭੀ, ਹੋਸੀ, ਜਾਇ ਨ ਜਾਸੀ, ਰਚਨਾ ਜਿਨਿ ਰਚਾਈ ॥ |
| ਰੰਗੀ ਰੰਗੀ ਭਾਤੀ ਕਰਿ ਕਰਿ, ਜਿਨਸੀ ਮਾਇਆ ਜਿਨਿ ਉਪਾਈ॥ | ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ, ਮਾਇਆ ਜਿਨਿ ਉਪਾਈ ॥ |
| ਕਰਿ ਕਰਿ ਵੇਖੈ, ਕੀਤਾ ਆਪਣਾ, ਜਿਵ ਤਿਸ ਦੀ ਵਡਿਆਈ॥ | ਕਰਿ ਕਰਿ ਦੇਖੈ ਕੀਤਾ ਆਪਣਾ, ਜਿਉ ਤਿਸ ਦੀ ਵਡਿਆਈ ॥ |
| ਜੋ ਤਿਸੁ ਭਾਵੈ, ਸੋਈ ਕਰਸੀ, ਹੁਕਮੁ ਨ ਕਰਣਾ ਜਾਈ॥ | ਜੋ ਤਿਸੁ ਭਾਵੈ, ਸੋਈ ਕਰਸੀ, ਫਿਰਿ, ਹੁਕਮੁ ਨ ਕਰਣਾ ਜਾਈ ॥ |
| ਸੋ, ਪਾਤਿਸਾਹੁ ਸਾਹਾ ਪਾਤਿਸਾਹਿਬੁ, ਨਾਨਕ, ਰਹਣੁ ਰਜਾਈ॥ ੨੭॥ | ਸੋ ਪਾਤਿਸਾਹੁ, ਸਾਹਾ ਪਤਿਸਾਹਿਬੁ, ਨਾਨਕ, ਰਹਣੁ ਰਜਾਈ ॥੧॥ |
Rehras Sahib Memorisation Chart
| ਦੁਖੁ ਦਾਰੂ, ਸੁਖੁ ਰੋਗੁ ਭਇਆ, ਜਾ ਸੁਖੁ, ਤਾਮਿ ਨ ਹੋਈ ॥ |
| ਰਾਗੁ ਆਸਾ, ਮਹਲਾ ੧, ਸੋ ਦਰੁ ॥ |
| ਸੋ ਦਰੁ ਤੇਰਾ ਕੇਹਾ, ਸੋ ਘਰੁ ਕੇਹਾ, ਜਿਤੁ ਬਹਿ ਸਰਬ ਸਮਾਲੇ ॥ |
| ਸੁਣਿ, ਵਡਾ ਆਖੈ ਸਭੁ ਕੋਇ ॥ |
| ਆਖਾ ਜੀਵਾ, ਵਿਸਰੈ ਮਰਿ ਜਾਉ ॥ |
| ਹਰਿ ਕੇ ਜਨ, ਸਤਿਗੁਰ, ਸਤਪੁਰਖਾ, ਬਿਨਉ ਕਰਉ ਗੁਰ ਪਾਸਿ ॥ |
| ਕਾਹੇ, ਰੇ ਮਨ, ਚਿਤਵਹਿ ਉਦਮੁ, ਜਾ, ਆਹਰਿ ਹਰਿ ਜੀਉ ਪਰਿਆ ॥ |
| ਰਾਗੁ ਆਸਾ, ਮਹਲਾ ੪, ਸੋ ਪੁਰਖੁ ॥ |
| ਸੋ ਪੁਰਖੁ ਨਿਰੰਜਨੁ, ਹਰਿ ਪੁਰਖੁ ਨਿਰੰਜਨੁ, ਹਰਿ ਅਗਮਾ ਅਗਮ ਅਪਾਰਾ ॥ |
| ਤੂੰ ਕਰਤਾ ਸਚਿਆਰੁ, ਮੈਡਾ ਸਾਂਈ ॥ |
| ਤਿਤੁ ਸਰਵਰੜੈ ਭਈਲੇ ਨਿਵਾਸਾ, ਪਾਣੀ ਪਾਵਕੁ ਤਿਨਹਿ ਕੀਆ ॥ |
| ਭਈ ਪਰਾਪਤਿ ਮਾਨੁਖ ਦੇਹੁਰੀਆ ॥ |
| ਚੌਪਈ ॥ |
| ਹਮਰੀ ਕਰੋ, ਹਾਥ ਦੈ ਰੱਛਾ ॥ |
| ਰਾਗੁ ਰਾਮਕਲੀ, ਮਹਲਾ ੩, ਅਨੰਦੁ ॥ |
| ਅਨੰਦੁ ਭਇਆ ਮੇਰੀ ਮਾਏ, ਸਤਿਗੁਰੂ ਮੈ ਪਾਇਆ ॥ |
| ਮੁੰਦਾਵਣੀ, ਮਹਲਾ ੫ ॥ |
| ਥਾਲ ਵਿਚਿ, ਤਿੰਨਿ ਵਸਤੂ ਪਈਓ, ਸਤੁ ਸੰਤੋਖੁ ਵੀਚਾਰੋ ॥ |
| ਤੇਰਾ ਕੀਤਾ ਜਾਤੋ ਨਾਹੀ, ਮੈਨੋ ਜੋਗੁ ਕੀਤੋਈ ॥ |
ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ ॥
| ਤਿਥੈ ਤੂ ਸਮਰਥੁ, ਜਿਥੈ ਕੋਇ ਨਾਹਿ ॥ |
| ਅੰਤਰਿ ਗੁਰੁ ਆਰਾਧਣਾ, ਜਿਹਵਾ ਜਪਿ ਗੁਰ ਨਾਉ ॥ |
| ਰਖੇ ਰਖਣਹਾਰਿ, ਆਪਿ ਉਬਾਰਿਅਨੁ ॥ |
We’re here to help. Whether you’re curious about Gurbani, Sikh history, Rehat Maryada or anything else, ask freely. Your questions will be received with respect and answered with care.
Ask Question