Comparison of Sodar in Japji Sahib (Ang 6) and Sodar in Rehras Sahib (Ang 8)

ਜਪੁਜੀ ਸਾਹਿਬ (ਅੰਗ ੬)ਰਹਿਰਾਸ ਸਾਹਿਬ (ਅੰਗ ੮)
ੴ ਸਤਿ ਗੁਰਪ੍ਰਸਾਦਿ ॥
ਰਾਗੁ ਆਸਾ, ਮਹਲਾ ੧, ਸੋ ਦਰੁ ॥
ਸੋ ਦਰੁ ਕੇਹਾ, ਸੋ ਘਰੁ ਕੇਹਾ, ਜਿਤੁ ਬਹਿ, ਸਰਬ ਸਮਾਲੇ॥ਸੋ ਦਰੁ ਤੇਰਾ ਕੇਹਾ, ਸੋ ਘਰੁ ਕੇਹਾ, ਜਿਤੁ ਬਹਿ ਸਰਬ ਸਮਾਲੇ ॥
ਵਾਜੇ ਨਾਦ ਅਨੇਕ ਅਸੰਖਾ, ਕੇਤੇ ਵਾਵਣਹਾਰੇ॥ਵਾਜੇ ਤੇਰੇ ਨਾਦ ਅਨੇਕ ਅਸੰਖਾ, ਕੇਤੇ ਤੇਰੇ ਵਾਵਣਹਾਰੇ ॥
ਕੇਤੇ ਰਾਗ ਪਰੀ ਸਿਉ ਕਹੀਅਨਿ, ਕੇਤੇ ਗਾਵਣਹਾਰੇ॥ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ, ਕੇਤੇ ਤੇਰੇ ਗਾਵਣਹਾਰੇ ॥
ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ, ਗਾਵੈ ਰਾਜਾ ਧਰਮੁ ਦੁਆਰੇ॥ਗਾਵਨਿ ਤੁਧਨੋ ਪਵਣੁ ਪਾਣੀ ਬੈਸੰਤਰੁ, ਗਾਵੈ ਰਾਜਾ ਧਰਮੁ ਦੁਆਰੇ ॥
ਗਾਵਹਿ ਚਿਤੁ ਗੁਪਤੁ, ਲਿਖਿ ਜਾਣਹਿ, ਲਿਖਿ ਲਿਖਿ ਧਰਮੁ ਵੀਚਾਰੇ॥ਗਾਵਨਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ, ਲਿਖਿ ਲਿਖਿ ਧਰਮੁ ਬੀਚਾਰੇ ॥
ਗਾਵਹਿ ਈਸਰੁ, ਬਰਮਾ, ਦੇਵੀ, ਸੋਹਨਿ ਸਦਾ ਸਵਾਰੇ॥ਗਾਵਨਿ ਤੁਧਨੋ ਈਸਰੁ ਬ੍ਰਹਮਾ ਦੇਵੀ, ਸੋਹਨਿ ਤੇਰੇ ਸਦਾ ਸਵਾਰੇ ॥
ਗਾਵਹਿ ਇੰਦ, ਇਦਾਸਣਿ ਬੈਠੇ, ਦੇਵਤਿਆ, ਦਰਿ ਨਾਲੇ॥ਗਾਵਨਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ, ਦੇਵਤਿਆ ਦਰਿ ਨਾਲੇ ॥
ਗਾਵਹਿ ਸਿਧ, ਸਮਾਧੀ ਅੰਦਰਿ, ਗਾਵਨਿ ਸਾਧ ਵਿਚਾਰੇ॥ਗਾਵਨਿ ਤੁਧਨੋ ਸਿਧ ਸਮਾਧੀ ਅੰਦਰਿ, ਗਾਵਨਿ ਤੁਧਨੋ ਸਾਧ ਬੀਚਾਰੇ ॥
ਗਾਵਨਿ ਜਤੀ, ਸਤੀ, ਸੰਤੋਖੀ, ਗਾਵਹਿ ਵੀਰ ਕਰਾਰੇ॥ਗਾਵਨਿ ਤੁਧਨੋ ਜਤੀ ਸਤੀ ਸੰਤੋਖੀ, ਗਾਵਨਿ ਤੁਧਨੋ ਵੀਰ ਕਰਾਰੇ ॥
ਗਾਵਨਿ ਪੰਡਿਤ, ਪੜਨਿ ਰਖੀਸਰ, ਜੁਗੁ ਜੁਗੁ ਵੇਦਾ ਨਾਲੇ॥ਗਾਵਨਿ ਤੁਧਨੋ ਪੰਡਿਤ ਪੜਨਿ ਰਖੀਸੁਰ, ਜੁਗੁ ਜੁਗੁ ਵੇਦਾ ਨਾਲੇ ॥
ਗਾਵਹਿ ਮੋਹਣੀਆ ਮਨੁ ਮੋਹਨਿ, ਸੁਰਗਾ ਮਛ ਪਇਆਲੇ॥ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ, ਸੁਰਗੁ ਮਛੁ ਪਇਆਲੇ ॥
ਗਾਵਨਿ ਰਤਨ ਉਪਾਏ ਤੇਰੇ, ਅਠਸਠਿ ਤੀਰਥ ਨਾਲੇ॥ਗਾਵਨਿ ਤੁਧਨੋ ਰਤਨ ਉਪਾਏ ਤੇਰੇ, ਅਠਸਠਿ ਤੀਰਥ ਨਾਲੇ ॥
ਗਾਵਹਿ ਜੋਧ, ਮਹਾਬਲ, ਸੂਰਾ, ਗਾਵਹਿ ਖਾਣੀ ਚਾਰੇ॥ਗਾਵਨਿ ਤੁਧਨੋ ਜੋਧ ਮਹਾਬਲ ਸੂਰਾ, ਗਾਵਨਿ ਤੁਧਨੋ ਖਾਣੀ ਚਾਰੇ ॥
ਗਾਵਹਿ ਖੰਡ, ਮੰਡਲ, ਵਰਭੰਡਾ, ਕਰਿ ਕਰਿ ਰਖੇ ਧਾਰੇ॥ਗਾਵਨਿ ਤੁਧਨੋ ਖੰਡ ਮੰਡਲ ਬ੍ਰਹਮੰਡਾ, ਕਰਿ ਕਰਿ ਰਖੇ ਤੇਰੇ ਧਾਰੇ ॥
ਸੇਈ ਤੁਧੁਨੋ ਗਾਵਹਿ, ਜੋ ਤੁਧੁ ਭਾਵਨਿ, ਰਤੇ ਤੇਰੇ ਭਗਤ ਰਸਾਲੇ॥ਸੇਈ ਤੁਧਨੋ ਗਾਵਨਿ, ਜੋ ਤੁਧੁ ਭਾਵਨਿ, ਰਤੇ ਤੇਰੇ ਭਗਤ ਰਸਾਲੇ ॥
ਹੋਰਿ ਕੇਤੇ ਗਾਵਨਿ, ਸੇ ਮੈ ਚਿਤਿ ਨ ਆਵਨਿ, ਨਾਨਕੁ ਕਿਆ ਵੀਚਾਰੇ॥ਹੋਰਿ ਕੇਤੇ ਤੁਧਨੋ ਗਾਵਨਿ, ਸੇ ਮੈ ਚਿਤਿ ਨ ਆਵਨਿ, ਨਾਨਕੁ ਕਿਆ ਬੀਚਾਰੇ ॥
ਸੋਈ ਸੋਈ ਸਦਾ ਸਚੁ, ਸਾਹਿਬੁ ਸਾਚਾ, ਸਾਚੀ ਨਾਈ॥ਸੋਈ ਸੋਈ ਸਦਾ ਸਚੁ, ਸਾਹਿਬੁ ਸਾਚਾ, ਸਾਚੀ ਨਾਈ ॥
ਹੈ, ਭੀ, ਹੋਸੀ, ਜਾਇ ਨ ਜਾਸੀ, ਰਚਨਾ ਜਿਨਿ ਰਚਾਈ॥ਹੈ ਭੀ, ਹੋਸੀ, ਜਾਇ ਨ ਜਾਸੀ, ਰਚਨਾ ਜਿਨਿ ਰਚਾਈ ॥
ਰੰਗੀ ਰੰਗੀ ਭਾਤੀ ਕਰਿ ਕਰਿ, ਜਿਨਸੀ ਮਾਇਆ ਜਿਨਿ ਉਪਾਈ॥ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ, ਮਾਇਆ ਜਿਨਿ ਉਪਾਈ ॥
ਕਰਿ ਕਰਿ ਵੇਖੈ, ਕੀਤਾ ਆਪਣਾ, ਜਿਵ ਤਿਸ ਦੀ ਵਡਿਆਈ॥ਕਰਿ ਕਰਿ ਦੇਖੈ ਕੀਤਾ ਆਪਣਾ, ਜਿਉ ਤਿਸ ਦੀ ਵਡਿਆਈ ॥
ਜੋ ਤਿਸੁ ਭਾਵੈ, ਸੋਈ ਕਰਸੀ, ਹੁਕਮੁ ਨ ਕਰਣਾ ਜਾਈ॥ਜੋ ਤਿਸੁ ਭਾਵੈ, ਸੋਈ ਕਰਸੀ, ਫਿਰਿ, ਹੁਕਮੁ ਨ ਕਰਣਾ ਜਾਈ ॥
ਸੋ, ਪਾਤਿਸਾਹੁ ਸਾਹਾ ਪਾਤਿਸਾਹਿਬੁ, ਨਾਨਕ, ਰਹਣੁ ਰਜਾਈ॥ ੨੭॥ਸੋ ਪਾਤਿਸਾਹੁ, ਸਾਹਾ ਪਤਿਸਾਹਿਬੁ, ਨਾਨਕ, ਰਹਣੁ ਰਜਾਈ ॥੧॥

Rehras Sahib Memorisation Chart

1 ਹਰਿ ਜੁਗੁ ਜੁਗੁ ਭਗਤ ਉਪਾਇਆ, ਪੈਜ ਰਖਦਾ ਆਇਆ ਰਾਮ ਰਾਜੇ ॥

2 ਸਲੋਕੁ ਮਃ ੧ ॥

ਦੁਖੁ ਦਾਰੂ, ਸੁਖੁ ਰੋਗੁ ਭਇਆ, ਜਾ ਸੁਖੁ, ਤਾਮਿ ਨ ਹੋਈ ॥

3 ੴ ਸਤਿ ਗੁਰਪ੍ਰਸਾਦਿ ॥

ਰਾਗੁ ਆਸਾ, ਮਹਲਾ ੧, ਸੋ ਦਰੁ ॥
ਸੋ ਦਰੁ ਤੇਰਾ ਕੇਹਾ, ਸੋ ਘਰੁ ਕੇਹਾ, ਜਿਤੁ ਬਹਿ ਸਰਬ ਸਮਾਲੇ ॥

4 ਆਸਾ ਮਹਲਾ ੧ ॥

ਸੁਣਿ, ਵਡਾ ਆਖੈ ਸਭੁ ਕੋਇ ॥

5 ਆਸਾ ਮਹਲਾ ੧ ॥

ਆਖਾ ਜੀਵਾ, ਵਿਸਰੈ ਮਰਿ ਜਾਉ ॥

6 ਰਾਗੁ ਗੂਜਰੀ ਮਹਲਾ ੪ ॥

ਹਰਿ ਕੇ ਜਨ, ਸਤਿਗੁਰ, ਸਤਪੁਰਖਾ, ਬਿਨਉ ਕਰਉ ਗੁਰ ਪਾਸਿ ॥

7 ਰਾਗੁ ਗੂਜਰੀ ਮਹਲਾ ੫ ॥

ਕਾਹੇ, ਰੇ ਮਨ, ਚਿਤਵਹਿ ਉਦਮੁ, ਜਾ, ਆਹਰਿ ਹਰਿ ਜੀਉ ਪਰਿਆ ॥

8 ੴ ਸਤਿ ਗੁਰਪ੍ਰਸਾਦਿ ॥

ਰਾਗੁ ਆਸਾ, ਮਹਲਾ ੪, ਸੋ ਪੁਰਖੁ ॥
ਸੋ ਪੁਰਖੁ ਨਿਰੰਜਨੁ, ਹਰਿ ਪੁਰਖੁ ਨਿਰੰਜਨੁ, ਹਰਿ ਅਗਮਾ ਅਗਮ ਅਪਾਰਾ ॥

9 ਆਸਾ ਮਹਲਾ ੪ ॥

ਤੂੰ ਕਰਤਾ ਸਚਿਆਰੁ, ਮੈਡਾ ਸਾਂਈ ॥

10 ਆਸਾ ਮਹਲਾ ੧ ॥

ਤਿਤੁ ਸਰਵਰੜੈ ਭਈਲੇ ਨਿਵਾਸਾ, ਪਾਣੀ ਪਾਵਕੁ ਤਿਨਹਿ ਕੀਆ ॥

11 ਆਸਾ ਮਹਲਾ ੫ ॥

ਭਈ ਪਰਾਪਤਿ ਮਾਨੁਖ ਦੇਹੁਰੀਆ ॥

12 ਕਬਿਯੋ ਬਾਚ ਬੇਨਤੀ ॥

ਚੌਪਈ ॥
ਹਮਰੀ ਕਰੋ, ਹਾਥ ਦੈ ਰੱਛਾ ॥

13 ੴ ਸਤਿ ਗੁਰਪ੍ਰਸਾਦਿ॥

ਰਾਗੁ ਰਾਮਕਲੀ, ਮਹਲਾ ੩, ਅਨੰਦੁ ॥
ਅਨੰਦੁ ਭਇਆ ਮੇਰੀ ਮਾਏ, ਸਤਿਗੁਰੂ ਮੈ ਪਾਇਆ ॥

14 ੴ ਸਤਿ ਗੁਰਪ੍ਰਸਾਦਿ ॥

ਮੁੰਦਾਵਣੀ, ਮਹਲਾ ੫ ॥
ਥਾਲ ਵਿਚਿ, ਤਿੰਨਿ ਵਸਤੂ ਪਈਓ, ਸਤੁ ਸੰਤੋਖੁ ਵੀਚਾਰੋ ॥

15 ਸਲੋਕ ਮਹਲਾ ੫ ॥

ਤੇਰਾ ਕੀਤਾ ਜਾਤੋ ਨਾਹੀ, ਮੈਨੋ ਜੋਗੁ ਕੀਤੋਈ ॥

16 ਪਉੜੀ ॥

ਤਿਥੈ ਤੂ ਸਮਰਥੁ, ਜਿਥੈ ਕੋਇ ਨਾਹਿ ॥

17 ਸਲੋਕੁ ਮਃ ੫ ॥

ਅੰਤਰਿ ਗੁਰੁ ਆਰਾਧਣਾ, ਜਿਹਵਾ ਜਪਿ ਗੁਰ ਨਾਉ ॥

18 ਮਃ ੫ ॥

ਰਖੇ ਰਖਣਹਾਰਿ, ਆਪਿ ਉਬਾਰਿਅਨੁ ॥

Leave A Comment

Your email address will not be published. Required fields are marked *