Aarti Shabads Santhiya

  • Home
  • Aarti Shabads Santhiya

ਸੰਥਿਆ - ਆਰਤੀ

ਗੁਰਬਾਣੀ ਪਾਠਉਚਾਰਨ ਸੇਧ
ੴ ਸਤਿ ਗੁਰਪ੍ਰਸਾਦਿ ॥ਇਕ ਓਅੰਕਾਰ
ਰਾਗੁ ਧਨਾਸਰੀ ਮਹਲਾ ੧ ਆਰਤੀ॥
ਗਗਨਮੈ, ਥਾਲੁ ਰਵਿ ਚੰਦੁ ਦੀਪਕ ਬਨੇ, ਤਾਰਿਕਾ ਮੰਡਲ ਜਨਕ ਮੋਤੀ ॥
ਧੂਪੁ ਮਲਆਨਲੋ, ਪਵਣੁ ਚਵਰੋ ਕਰੇ, ਸਗਲ ਬਨਰਾਇ ਫੂਲੰਤ ਜੋਤੀ ॥੧॥
ਕੈਸੀ ਆਰਤੀ ਹੋਇ, ਭਵਖੰਡਨਾ, ਤੇਰੀ ਆਰਤੀ ॥
ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥ਸ਼ਬਦ
ਸਹਸ ਤਵ ਨੈਨ, ਨਨ ਨੈਨ ਹੈ ਤੋਹਿ ਕਉ, ਸਹਸ ਮੂਰਤਿ ਨਨਾ ਏਕ ਤੋਹੀ ॥ਹੈਂ
ਸਹਸ ਪਦ ਬਿਮਲ, ਨਨ ਏਕ ਪਦ, ਗੰਧ ਬਿਨੁ, ਸਹਸ ਤਵ ਗੰਧ ਇਵ ਚਲਤ ਮੋਹੀ ॥੨॥ਚਲੱਤ
ਸਭ ਮਹਿ ਜੋਤਿ, ਜੋਤਿ ਹੈ ਸੋਇ ॥ਮਹਿਂ
ਤਿਸ ਕੈ ਚਾਨਣਿ, ਸਭ ਮਹਿ ਚਾਨਣੁ ਹੋਇ ॥ਮਹਿਂ
ਗੁਰ ਸਾਖੀ, ਜੋਤਿ ਪਰਗਟੁ ਹੋਇ ॥
ਜੋ ਤਿਸੁ ਭਾਵੈ, ਸੁ ਆਰਤੀ ਹੋਇ ॥੩॥
ਹਰਿ ਚਰਣ ਕਵਲ ਮਕਰੰਦ, ਲੋਭਿਤ ਮਨੋ, ਅਨਦਿਨੋ ਮੋਹਿ ਆਹੀ ਪਿਆਸਾ ॥
ਕ੍ਰਿਪਾ, ਜਲੁ ਦੇਹਿ ਨਾਨਕ ਸਾਰਿੰਗ ਕਉ, ਹੋਇ ਜਾ ਤੇ ਤੇਰੈ ਨਾਮਿ ਵਾਸਾ ॥੪॥੩॥
ਨਾਮੁ ਤੇਰੋ ਆਰਤੀ, ਮਜਨੁ, ਮੁਰਾਰੇ ॥ਮੱਜਨੁ
ਹਰਿ ਕੇ ਨਾਮ ਬਿਨੁ, ਝੂਠੇ ਸਗਲ ਪਾਸਾਰੇ ॥੧॥ ਰਹਾਉ ॥
ਨਾਮੁ ਤੇਰੋ ਆਸਨੋ, ਨਾਮੁ ਤੇਰੋ ਉਰਸਾ, ਨਾਮੁ ਤੇਰਾ ਕੇਸਰੋ ਲੇ ਛਿਟਕਾਰੇ ॥
ਨਾਮੁ ਤੇਰਾ ਅੰਭੁਲਾ, ਨਾਮੁ ਤੇਰੋ ਚੰਦਨੋ, ਘਸਿ ਜਪੇ ਨਾਮੁ ਲੇ, ਤੁਝਹਿ ਕਉ ਚਾਰੇ ॥੧॥
ਨਾਮੁ ਤੇਰਾ ਦੀਵਾ, ਨਾਮੁ ਤੇਰੋ ਬਾਤੀ, ਨਾਮੁ ਤੇਰੋ ਤੇਲੁ ਲੇ ਮਾਹਿ ਪਸਾਰੇ ॥ਮਾਹਿਂ
ਨਾਮ ਤੇਰੇ ਕੀ ਜੋਤਿ ਲਗਾਈ, ਭਇਓ ਉਜਿਆਰੋ ਭਵਨ ਸਗਲਾਰੇ ॥੨॥
ਨਾਮੁ ਤੇਰੋ ਤਾਗਾ, ਨਾਮੁ ਫੂਲ ਮਾਲਾ, ਭਾਰ ਅਠਾਰਹ ਸਗਲ ਜੂਠਾਰੇ ॥ਅਠਾਰਹਂ
ਤੇਰੋ ਕੀਆ, ਤੁਝਹਿ ਕਿਆ ਅਰਪਉ, ਨਾਮੁ ਤੇਰਾ ਤੁਹੀ ਚਵਰ ਢੋਲਾਰੇ ॥੩॥ਅਰਪਉਂ
ਦਸਅਠਾ, ਅਠਸਠੇ, ਚਾਰੇ ਖਾਣੀ ਇਹੈ ਵਰਤਣਿ ਹੈ ਸਗਲ ਸੰਸਾਰੇ ॥
ਕਹੈ ਰਵਿਦਾਸੁ, ਨਾਮੁ ਤੇਰੋ ਆਰਤੀ, ਸਤਿ ਨਾਮੁ ਹੈ ਹਰਿ ਭੋਗ ਤੁਹਾਰੇ ॥੪॥੩॥
ਸ੍ਰੀ ਸੈਣੁ ॥
ਧੂਪ, ਦੀਪ, ਘ੍ਰਿਤ ਸਾਜਿ, ਆਰਤੀ ॥
ਵਾਰਨੇ ਜਾਉ, ਕਮਲਾਪਤੀ ॥੧॥ਜਾਉਂ
ਮੰਗਲਾ ਹਰਿ ਮੰਗਲਾ ॥
ਨਿਤ ਮੰਗਲੁ, ਰਾਜਾ ਰਾਮ ਰਾਇ ਕੋ ॥੧॥ ਰਹਾਉ ॥
ਊਤਮੁ ਦੀਅਰਾ, ਨਿਰਮਲ ਬਾਤੀ ॥
ਤੁਂਹੀ ਨਿਰੰਜਨੁ, ਕਮਲਾਪਾਤੀ ॥੨॥
ਰਾਮਾ ਭਗਤਿ, ਰਾਮਾਨੰਦੁ ਜਾਨੈ ॥
ਪੂਰਨ ਪਰਮਾਨੰਦੁ ਬਖਾਨੈ ॥੩॥
ਮਦਨ ਮੂਰਤਿ, ਭੈ ਤਾਰਿ, ਗੋਬਿੰਦੇ ॥
ਸੈਨੁ ਭਣੈ, ਭਜੁ ਪਰਮਾਨੰਦੇ ॥੪॥੨॥
ਪ੍ਰਭਾਤੀ ॥
ਸੁੰਨ ਸੰਧਿਆ ਤੇਰੀ, ਦੇਵ, ਦੇਵਾਕਰ, ਅਧਪਤਿ ਆਦਿ ਸਮਾਈ ॥
ਸਿਧ ਸਮਾਧਿ ਅੰਤੁ ਨਹੀ ਪਾਇਆ, ਲਾਗਿ ਰਹੇ ਸਰਨਾਈ ॥੧॥ਸ਼ਰਨਾਈ
ਲੇਹੁ ਆਰਤੀ ਹੋ, ਪੁਰਖ ਨਿਰੰਜਨ, ਸਤਿਗੁਰ ਪੂਜਹੁ, ਭਾਈ ॥
ਠਾਢਾ ਬ੍ਰਹਮਾ ਨਿਗਮ ਬੀਚਾਰੈ, ਅਲਖੁ ਨ ਲਖਿਆ ਜਾਈ ॥੧॥ ਰਹਾਉ ॥ਅਲੱਖੁ
ਤਤੁ ਤੇਲੁ, ਨਾਮੁ ਕੀਆ ਬਾਤੀ, ਦੀਪਕੁ ਦੇਹ ਉਜ੍ਹਾਰਾ ॥ਤੱਤ, ਉਜਿਆਰਾ
ਜੋਤਿ ਲਾਇ, ਜਗਦੀਸ ਜਗਾਇਆ, ਬੂਝੈ ਬੂਝਨਹਾਰਾ ॥੨॥ਜਗਦੀਸ਼
ਪੰਚੇ ਸਬਦ ਅਨਾਹਦ ਬਾਜੇ, ਸੰਗੇ ਸਾਰਿੰਗਪਾਨੀ ॥ਸ਼ਬਦ
ਕਬੀਰ ਦਾਸ, ਤੇਰੀ ਆਰਤੀ ਕੀਨੀ, ਨਿਰੰਕਾਰ ਨਿਰਬਾਨੀ ॥੩॥੫॥
ਧੰਨਾ ॥
ਗੋਪਾਲ, ਤੇਰਾ ਆਰਤਾ ॥
ਜੋ ਜਨ, ਤੁਮਰੀ ਭਗਤਿ ਕਰੰਤੇ, ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥
ਦਾਲਿ, ਸੀਧਾ, ਮਾਗਉ ਘੀਉ ॥ਮਾਂਗਉਂ
ਹਮਰਾ, ਖੁਸੀ ਕਰੈ ਨਿਤ ਜੀਉ ॥ਖੁਸ਼ੀ
ਪਨੀਆ ਛਾਦਨੁ ਨੀਕਾ ॥
ਅਨਾਜੁ ਮਗਉ ਸਤ ਸੀ ਕਾ ॥੧॥ਮੰਗਉਂ
ਗਊ, ਭੈਸ ਮਗਉ ਲਾਵੇਰੀ ॥ਭੈਂਸ, ਮੰਗਉਂ
ਇਕ ਤਾਜਨਿ ਤੁਰੀ ਚੰਗੇਰੀ ॥ਤਾਜ਼ਨਿ
ਘਰ ਕੀ ਗੀਹਨਿ ਚੰਗੀ ॥
ਜਨੁ ਧੰਨਾ ਲੇਵੈ ਮੰਗੀ ॥੨॥੪॥
ਸ੍ਵੈਯਾ ॥
ਪਾਇ ਗਹੇ ਜਬ ਤੇ ਤੁਮਰੇ, ਤਬ ਤੇ, ਕੋਊ ਆਂਖ ਤਰੇ ਨਹੀ ਆਨਯੋ ॥ਪਾਂਇ, ਆਨਿਓ
ਰਾਮ ਰਹੀਮ ਪੁਰਾਨ ਕੁਰਾਨ, ਅਨੇਕ ਕਹੈਂ ਮਤ, ਏਕ ਨ ਮਾਨਯੋ ॥ਮਾਨਿਓ
ਸਿੰਮ੍ਰਿਤਿ ਸਾਸਤ੍ਰ ਬੇਦ ਸਭੈ, ਬਹੁ ਭੇਦ ਕਹੈਂ, ਹਮ ਏਕ ਨ ਜਾਨਯੋ ॥ਸ਼ਾਸਤ੍ਰ, ਜਾਨਿਓ
ਸ੍ਰੀ ਅਸਿਪਾਨ, ਕ੍ਰਿਪਾ ਤੁਮਰੀ ਕਰਿ, ਮੈ ਨ ਕਹਯੋ, ਸਭ ਤੋਹਿ ਬਖਾਨਯੋ ॥੮੬੩॥ਮੈਂ, ਕਹਿਓ, ਬਖਾਨਿਓ
ਦੋਹਰਾ ॥
ਸਗਲ ਦੁਆਰ ਕਉ ਛਾਡਿ ਕੈ, ਗਹਿਓ ਤੁਹਾਰੋ ਦੁਆਰ ॥
ਬਾਂਹਿ ਗਹੇ ਕੀ ਲਾਜ ਅਸਿ, ਗੋਬਿੰਦ ਦਾਸ ਤੁਹਾਰ ॥੮੬੪॥ਬਾਂਹ